ਪੰਨਾ:Guru Granth Sahib Ji.pdf/1177

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ਦੇ ॥੧॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ ਫਲ ਫੂਲ ਦੇ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਕਿ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥ | ਬਸੰਤੁ ਹਿੰਡੋਲ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ॥ ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ . ਨਾਮਾ ਫਲੁ ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਇੱਕ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ ਧੁਰਿ ਆਪੇ ਜਿਨਾ ਨੋ ਬਖਸਿਓਨੁ ਭਾਈ ਸਬਦੇ ਕਿ ਲਇਅਨੁ ਮਿਲਾਇ ॥ ਧੂੜਿ ਤਿਨਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ ਆਪਿ ਕਰਾਏ ਕਰੇ ਐਂਡ ਕਿ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ . ਹੋਇ ॥੪॥੧॥੧੮॥੧੨॥੧੮॥੩੦ll ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ॥ ਨ ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥ ਏਕੋ ਹਰਿ ਰਵਿਆ ਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ ਏਕੋ ਕਿ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੁ ਕਰੇ ਸੁ ਹੋਇ ॥੪॥੧॥ ਬਸੰਤੁ ਮਹਲਾ ੪ ॥ ਰੈਣਿ ਦਿਨਸੁ ਦੁਇ ਨ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ ਕਿ ਐ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥