ਪੰਨਾ:Guru Granth Sahib Ji.pdf/1191

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੁਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮਾਰੀ ॥੪॥ ਆਦਿ ਪੁਰਖ ਕਉ ਅਲਹੁ ਨ ਕਹੀਐ ਸੇਖਾਂ ਆਈ ਵਾਰੀ ॥ ਦੇਵ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮਾਰੀ ॥੭॥ ਦੇ ਤੀਰਥ ਸਿੰਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮਾਲੀ ॥੮॥੧॥੮॥ ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਕਿ ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ ਕ ਬਾਰ ਬਾਰ ਭਰਮਾਈ ॥੧॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਦੀ ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਜੋ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ਦੇ ॥੩॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵ ਧਾਰਿ ਸਭੁ ਕਿਛੁ ਆਗੈ ਦਾਲਦੁ ਜਿ ਸਮਾਇਆ ॥੪॥ ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ . ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ ? ਕਿ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ ਪੰਚ ਕਿ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ਕਿ ਐ ॥੭॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਕਿ