ਪੰਨਾ:Guru Granth Sahib Ji.pdf/1199

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥ ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ . ਕਿ ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ਜੋ ਜਨ ਦੀਨ ਭਏ ਗੁਰ ਕ ਆਗੈ ਤਿਨ ਕੇ ਦੂਖ ਨਿਵਾਰੇ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥ ਹਿਰਦੈ ਨਾਮੁ ਤੋਂ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿਆ ਓਇ ਪਾਵਹਿ ਪਰ ਮੋਖ ਦੁਆਰੇ॥੨॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ॥ ਤਿਸੁ ਆਗੈ ਜੀਉ ਦੇਵਉ ॥ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥ ਮਨਮੁਖ ਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥ ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਤੇ ਨੇ ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥ ਸਾਰਗ ਮਹਲਾ ੪ ॥ ਗੋਬਿਦ ਕਿ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਕੇ ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ ਕਿ ਜੋਤੀ ਜੋਤਿ ਮਿਲਾਇ ॥੧॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਤੋਂ ਤੇ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਰਤਿ ਲਿਵ ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥ ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥ ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥ ਸਾਰਗ ਕਿ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਕਿ ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਉਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਕਿ ਕਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨ ਗੁਰਮਤਿ ਨਾਮੁ ਕਿ ਪਛਾਨੀ ॥ ਪਰਖੈ ਪੁਰਖ ਮਿਲਿਆ ਸੁਖ ਪਾਇਆ ਸਭ ਚਕੀ ਆਵਣ ਜਾਨੀ ॥੨॥ ਨੈਣੀ ਬਿਰਹ ਦੇਖਾ ਪ੍ਰਭ