ਪੰਨਾ:Guru Granth Sahib Ji.pdf/1208

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪੂਰੇ ਸਤਿਗੁਰ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਤੋਂ ਖਲਾਸ ॥੧॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ ਤੇਰੇ ਚਰਨ * ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥ ਸਾਰਗ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਨੂੰ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦ll ਸਾਰਗ ਮਹਲਾ ੫ ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ ਕਿ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ ਛੋਡਿ ਸਿਆਨਪ ਬਹੁ ਦੀ ਚਤੁਰਾਈ ਸਾਧੂ ਸਰਣੀ ਜਾਇ ਪਾਇ ॥ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥ ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧ ਸਾਰਗ ਮਹਲਾ ੫ ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਕੇ ਦੁਖ ਹਰੇ ॥੧॥ ਰਹਾਉ ॥ ਮਾਰਗਿ ਚਲੇ ਤਿਨੀ ਸੁਖੁ ਪਾਇਆ ਜਿਨ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ॥੧॥ ਜਿਨ ਕੇ ਭਾਗ ਬਡੇ ਹੈ ਭਾਈ ਤਿਨ ਸਾਧੂ ਸੰਗਿ ਮੁਖ ਜੂਰੇ ॥ਤਿਨ ਕੀ ਨੂੰ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨ ਸਾਰਗ ਮਹਲਾ ੫ ॥ ਹਰਿ ਜਨ ਰਾਮ ਰਾਮ ਰਾਮ ਕ ਕ ਧਿਆਂਏ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਏ ॥੧॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ ਕਿ ਕਿ ਜਮ ਕੀ ਤਾਸ ਨਿਵਾਰੈ॥ ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥ ਜੋ ਜੋ ਸੁਨੈ ਰਾਮ ਜਸੁ ਕਿ ਦੇ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਐ ਵਡਭਾਗੀ ਮਨ ਤਨ ਹੋਇ ਬਿਗਾਸਾ ਦੇ