ਪੰਨਾ:Guru Granth Sahib Ji.pdf/1221

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਨ ਦੇ ਊਰੀ ॥੨॥੬੨॥੮੫॥ ਸਾਰਗ ਮਹਲਾ ੫ ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ ਨਾਸਹਿ ਦੇ ਚਰਨ ਕਮਲ ਬਲਿਹਾਰਾ ॥੧॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥ ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥ ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਦੇ ਆਧਾਰੁ ॥ ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥ ਸਾਰਗ ਮਹਲਾ ੫ ॥ ਗੁਰ ਕੇ ॥ ਦੇ ਚਰਨ ਬਧੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥ ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥ ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ . ਕਿ ਜਾਵੈ ॥੨॥੬॥੮੭ll ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਨੂੰ ਕਿ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੁ ਦੀ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਦੇ ਭੇਖਾ ॥ ਨਾਨਕ ਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮ ਸਾਰਗ ਮਹਲਾ ੫ ॥ ਸਿਮਰਨ ਰਾਮ ਕੋ ਇਕੁ ਨਾਮ ॥ ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥ ਆਨ ਜੰਜਾਰ ਥਾ ਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥ ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥ ਸਿਮਰਿ ਸਿਮਰਿ ਨਾਨਕ ਪ੍ਰਭ ਨੂੰ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥ ਸਾਰਗ ਮਹਲਾ ੫ ॥ ਧੂਰਤੁ ਸੋਈ ਜਿ ਧੁਰ ਕਉ ਲਾਗੈ ॥ ਸੋਈ ਨੇਕ ਕ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਰਤੁ ਦੀਓ ਕਿ ਨਹੀ ਮੁੜਾ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥ ਸੋਈ ਚਤੁਰੁ ਸਿਆਣਾ ਤੇ ਐ ਪੰਡਿਤੁ ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦ ਕਿ