ਪੰਨਾ:Guru Granth Sahib Ji.pdf/1239

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਨ ਕਉ ਲਿਖਿਆ ਆਦਿ ॥੧॥ ਮਹਲਾ ੨ ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਕਿ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ ਐਚ ਟ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥ ਕਿ ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਈ ॥ ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈ ॥ ਨਾਨਕ ਆਪਿ ॥ ਦਇਆਲੁ ਹੋਇ ਨਾਮੇ ਲਿਵ ਲਾਈ ॥੪॥ ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਤਾ ਨਾਨਕਾ ਸਾਈ ਭਲੀ ਕਾਰ ॥ ਜਿਨਾ ਚੀਰੀ ਚਲਣਾ ਹਥਿ ਤਿਨਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥ ਚੁੱਕ ਕਿ ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨਾ ਮਿਲੇ ਭੰਡਾਰ ॥ ਕਿ ਦੇ ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨਾ ਕਉ ਨਾਨਕਾ ਨਾਮੁ ਜਿਨਾ ਨੀਸਾਣੁ ॥੨॥ ਜੋ ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੁਝੈ ਜਨੁ ਕੋਈ ॥ ਦੇ ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ! ਏ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥ ਸਲੋਕ ਮਹਲਾ ੧॥ ਨਾਨਕ ਤੁਲੀਅਹਿ ਤੋਲ ਜੇ ਜੀਉ ॥ ਪਿਛੈ ਪਾਈਐ ॥ ਇਕਸੁ ਨ ਪੂਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਤੇ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੇ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ਨਾਨਕ ਕਿ ਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥ ਮਹਲਾ ੧॥ ਕਿ ਕਿ ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਤੋਂ ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਕੇ ਦਾਰਾ ਦਾ