ਪੰਨਾ:Guru Granth Sahib Ji.pdf/1245

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਆਨੇਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ ਦੀ ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨ ਕੈ ਪੋਤੈ ਪੁੰਨੁ ਹੈ ਤਿਨੀ ਦਰਸਨੁ * ਪਾਇਆ ॥੧੯॥ ਸਲੋਕ ਮਃ ੧॥ ਧਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਤੇ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ਅਕਲੀ ਪੜਿ ਕੈ ਬੁਝੀਐ ਅਕਲੀ ਕੀਚੈ ॥ ਦਾਨੁ ॥ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ॥੧॥ ਮਃ ੨ ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ॥ ਹੋਵਹਿ ਲਿੰਝ ਇੰਝ ਨਹ ਹੋਵਹਿ ਐਸੀ ਕਹੀਐ ਸੁਰਤਿ ॥ਜੋ ਓਸੁ ਇਛੈ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ਕੇ ॥੨॥ ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਕਿ ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥ ਕਿ ਦੀਕ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦ll ਸਲੋਕ ਮਃ ੧॥ ਸਚੁ ਵਰਤੁ ਸੰਤੋਖੁ ਤੀਰਥੁ ਜੀਤ ਦੀ ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ਜੁਗਤਿ ਧੋਤੀ ਸੁਰਤਿ ਜੋ ॥ ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥ ਮਹਲਾ ੩॥ ਨਉਮੀ ਨੇਮੁ ਸਚੁ ਜੇ ਕਰੈ॥ਕਾਮ ਕ੍ਰੋਧੁ ਤ੍ਰਿਸਨਾ ਉਚਰੈ॥ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ਦੁਆਦਸੀ ਪੰਚ : ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥ ਪਉੜੀ ॥ ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥ ਕਿ ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧੁਹਿ ਗਈ ਪਛਤਹਿ ਪਛੁਤਾਇਆ ॥ ਕਿ ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥ ਸਲੋਕ ਮਃ ੧ ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਕਿ ਕਿ ਮੁਲਾਂ ਘਰੇ ਮਸੀਤਿ ॥ ਮਖਟੁ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਮੈ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥੧॥ ਕਿ