ਪੰਨਾ:Guru Granth Sahib Ji.pdf/1252

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੨॥ ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ ਗੋਬਿੰਦੁ ਤੇ ਸਤਸੰਗਿ ਵੀ ਮਿਲਾਤ ॥੩॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾ ॥ ਕਹਤ ਕਬੀਰੁ ਰਾਮ ਭਜੁ ਬਉਰੇ ਤੋਂ ਦੀ ਜਨਮੁ ਅਕਾਰਥ ਜਾਤ ॥੪॥੧॥ ਰਾਜਾਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ਹਸਤੋ ਜਾਇ ਸੁ ਰੋਵਹੁ ਆਵੈ ਰੋਵਹੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੁ ਊਜਰੁ ਊਜਰੁ ਹੋਇ ਸੁ ਬਸੈ ਵੇ ॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥ ॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥ ਸਾਰੰਗ ਬਾਣੀ ਨਾਮਦੇਉ ਜੀ ਕੀ॥ ੴ ਸਤਿਗੁਰ ਪ੍ਰਸਾਦਿ॥ ਕਿ ਕਾਏਂ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਦੀ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਿਤ ਲੋਹ ॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧l ਨੇ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ ॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥ ਮਾਇਆ ਕਾਰਨਿ ਮੁ ਅਤਿ ਕਰੈ ॥ ਸੋ ਮਾਇਆ ਲੇ ਗਾਡੇ ਧਰੈ ॥ ਅਤਿ ਸੰਚੈ ਸਮਝੈ ਨਹੀ ? ਮੁੜ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥ ਕਾਮ ਕ੍ਰੋਧ ਤ੍ਰਿਸ਼ਨਾ ਅਤਿ ਜਰੈ ॥ ਸਾਧਸੰਗਤਿ ਕਬਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ ਹੋਇ ਭਜੀਐ ਭਗਵਾਨ ॥੪॥੧॥ ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ ਕ ਆਪ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥ ਆਪਹਿ ਗਾਵੈ ਆਪਹਿ ਕਿ ਕ ਨਾਚੈ ਆਪਿ ਬਜਾਵੈ ਤੂਰਾ ॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥ ਦਾਸ ਅਨਿੰਨ ਮੇਰੋ ਕਿ ਨਿਜ ਰੂਪ ॥ ਦਰਸਨ ਨਿਮਖ ਤਾਪ ਈ ਮੋਚਨ ਪਰਸਤ ਮੁਕਤਿ ਕਰਤ ਹ ਕੂਪ ॥੧॥ ਰਹਾਉ ॥ ਮੇਰੀ ਬਾਂਧੀ ਨੇ