ਪੰਨਾ:Guru Granth Sahib Ji.pdf/1253

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥ ਕਿ ॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪੈਕ ਦੀ ਪ੍ਰੇਮ ਪ੍ਰਗਾਸ ॥੨॥੩॥ ਸਾਰੰਗ॥ ੴ ਸਤਿਗੁਰ ਪ੍ਰਸਾਦਿ॥ ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਊਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਦੀ ਸੇਵਾ ॥੧॥ ਬਾਟ ਪਾਰਿ ਘਰੁ ਮੁਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਕਿ ਮਿਲਿ ਕਥਾ ਪੁਨੀਤਨ ਚਾਲੀ ॥੩॥੧॥੬॥ ਕਿ ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥ ਸਾਰੰਗ ਮਹਲਾ ੫ ਸੂਰਦਾਸ ॥ ੴ ਸਤਿਗੁਰ ਪ੍ਰਸਾਦਿ॥ ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮llo . ਸਾਰੰਗ ਕਬੀਰ ਜੀਉ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਕਿ ਕਿ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ ਦੀਓ ਕਿ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ ਸਗਲ ਧਰਮ ਪੁੰਨ ਫਲ ਤੇ ਦੀ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ॥ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ॥੨॥੧॥੯॥ ਕਿ