ਪੰਨਾ:Guru Granth Sahib Ji.pdf/1254

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਨੂੰ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ਨੇਕ ॥੪॥੧॥ ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਵੀ ਕਿ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਤੇ ॥ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ ਅਵਗਣ ਤਿਆਗਿ ਭਈ ਹੈ ਦੇ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥ ॥੩॥ ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਦਾ ਸੋਹਾਗਣਿ ਸਚੁ ਸਹੀ ॥੪॥੨॥ ਮਲਾਰ ਮਹਲਾ ੧॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਨ