ਪੰਨਾ:Guru Granth Sahib Ji.pdf/1258

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੁਕਿ ਗਇਆ ਪਾਸਾਰਾ ॥੪॥੧॥ ਮਲਾਰ ਕ ਮਹਲਾ ੩ ॥ ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਨੂੰ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਤੇ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ॥ ਫਿਰਾਹਿ ॥੨॥ ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਤੇ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਕਿ ਦਰਿ ਸੋਭਾ ਪਾਇ ॥੪॥੨॥ ਮਲਾਰ ਮਹਲਾ ੩ ॥ ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਕਿ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥ ਜੀ ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ • ਰਹਾਉ ॥ ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮਾਲਿ ॥੨॥ ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਕੇ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸ ਨੂੰ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥ ਮਲਾਰ ਮਹਲਾ ੩ ॥ ਗੁਰੁ ਸਾਲਾਹੀ ਨੇਕ ਕ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਪੰਚ ਕਿ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕਿ ਕੁਟੰਬੁ ਹਉਮੈ ਬਿਖੁ ਤ੍ਰਿਸ਼ਨਾ ਚਲਣੁ ਰਿਦੈ ਸਮਾਲਿ ॥੧॥ ਰਹਾਉ ॥ ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ