ਪੰਨਾ:Guru Granth Sahib Ji.pdf/1259

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੋਈ ਨਾਹੀ ॥ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ . ਸਮਾਧਿ ਲਗਾਹੀ ॥੨॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥ ਪੈਕ ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਪਰ ਦੇ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ ਏਕੋ ਏਕੁ ਵਸੈ ਮਨਿ ਸੁਆਮੀ ॥ ਨੇ ਦੂਜਾ ਅਵਰੁ ਨ ਕੋਈ ॥ ਏਕੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ਨਾਨਕ ਨਾਮੁ ਪ੍ਰਭੂ ਤੇ ਪਾਈਐ ॥ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥ ਮਲਾਰ ਮਹਲਾ ੩ ॥ ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਚ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥ ਮਨ ਮੇਰੇ ਖਿਨੁ ਕਿ ਖਿਨੁ ਨਾਮੁ ਸਮਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਮਨਮੁਖ ਦੀ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਜੋ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ : ਦੇ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਉਤਮ ਉਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਕ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥ ਮਲਾਰ ਮਹਲਾ ੩ ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਦੀਓ ਕਿ ਸੁ ਥਾਨੁ ॥ ਗੁਰ ਸਬਦੀ ਚੁਕੈ ਅਭਿਮਾਨੁ ॥੧॥ ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਤੇ ਕੇ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ ਪੀ