ਪੰਨਾ:Guru Granth Sahib Ji.pdf/1260

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥ ਇਹੁ ਮਨੁ ਖੇਲੇ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ਜਾਂ ਆਪੇ ਨਦਰਿ ਕਰੇ ਹਰਿ ਕਿ ਕਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥ ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਪੈਕ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੁ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥ ਮਲਾਰ ਮਹਲਾ ੩ ॥ ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ॥ ਬੁਝਾਈ ॥੧॥ ਮਨ ਮੇਰੇ ਨਾਮਿ ਰਹਉ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਤੇ ਧਿਆਈ ॥੧॥ ਰਹਾਉ ॥ ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ . ਏਕ ਨਾਮਿ ਲਿਵ ਲਾਈ ॥੨॥ ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥ ਕੋਟਿ ਮਧੇ ਕਿਸਹਿ ਨ ਕਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥ ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਨ ਧਰੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭ ਮਲਾਰ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਦੁਖ ਦੇ ਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥ ਮਨ ਰੇ ਮਨ ਸਿਉ ਤੋਂ ਆ ਰਹਉ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥ ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥ ਆਪੇ ਸਬਦੁ ਸਚੁ ਸਾਖੀ ਆਪੇ ਜਿ ਜੋਤੀ ਜੋਤਿ ਮਿਲਾਈ ॥ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥ ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਨੂੰ ਦੇਇ ਵਡਾਈ ॥੪॥੮ll ਮਲਾਰ ਮਹਲਾ ੩ ॥ ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜ੍ਹ ਕੇ ਕਿ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥ ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਦੀਓ ਕਿ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥ ਤੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਤੇ ਆਕਾਰੀ ॥ ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥ ਚੰਦਨ ਗੰਧ ਸੁਗੰਧ ਹੈ ਬਹੁ ਕਿ