ਪੰਨਾ:Guru Granth Sahib Ji.pdf/1265

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥ ਕਿ ਮਲਾਰ ਮਹਲਾ ੪ ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਕ੍ਰਿਸ਼ਨਾ ਭੂਖ ਨ ਜਾਈ ॥ ਮਨਮੁਖ ਮੂੜ ਜਲਤ ਕਿ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥ ਜਿਸ ਤੇ ਉਪਜੇ ਤਿਸਹਿ ਨ ਚੇਤਹਿ ਮ੍ਰਿਗੁ ਜੀਵਣੁ ਧਿਗੁ ਖਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥ ਮਨਮੁਖ ਜਨਮੁ ਭਇਆ ਹੈ ॥ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥ ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਕਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਕਿ ਕਿ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਜੀ ਨੇ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਤੇ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰ ਲੰਘਾਈ ॥੪॥੭॥ ਮਲਾਰ ਮਹਲਾ ੪ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ॥ ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥ ਹਰਿ ਧਨੁ ਬਨਜਹੁ ਹਰਿ ਧਨੁ . ਦੇ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥ ਕਿ ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੁ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥ ਨਾਨਕ ਜਨ ਹਰਿ ਕੀਰਤਿ ਗਾਈ ਕਿ ਕਿ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥ ਮਲਾਰ ਮਹਲਾ ੪ ॥ ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥ ਤੇ ਮੈ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਕਿ