ਪੰਨਾ:Guru Granth Sahib Ji.pdf/1266

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰੀਤਿ ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ ਮਨਮੋਹਨ ਕਿ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ਤੇ ( ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿਆ ਤੂ ਸੋਚਹਿ ਕਿਆ ਤੁ ਚਿਤਵਹਿ ਕਿਆ ਤੂੰ ਕਰਹਿ ਉਪਾਏ ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤਾ . ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ਜਉ ਗ੍ਰਹਿ ਵਿੱਚ ਚ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਕਿ ਕਿ ਜਨ ਨਾਨਕ ਕੰਤ ਰੰਗੀਲਾ ਪਾਇਆ ਫਿਰਿ ਦੁਖ ਨ ਲਾਗੈ ਆਏ ॥੪॥੧॥ ਮਲਾਰ ਮਹਲਾ ੫ ॥ ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ਤੋਂ ॥੧॥ ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥ ॥੧॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੇ ॥ ਮਾਤਾ ਪਿਤਾ ਕੰਠਿ ਲਾਇ ਰਾਖੈ ॥ ਅਨਦ ਸਹਜਿ ਤਬ ਖੇਲੈ ॥੨॥ ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ॥ ਨਾਮੁ ਨਿਧਾਨੁ ਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਉਦੈ ਬਸਹਿ ਨਿਤ ਚਰਨਾ ॥੪॥੨॥ ਕਿ ਕਿ ਮਲਾਰ ਮਹਲਾ ੫ ॥ ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਕਿ ਦੇ ਘਰ ਕਾ ਠਾਕੁਰ ਕਾ ਭਾਰੋਸਾ ॥੧॥ ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਹਿ ਮੰਗਲ ਤੇ ਕੇ ਸੁਹਲਾਵੀ ॥੧॥ ਰਹਾਉ ॥ ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ