ਪੰਨਾ:Guru Granth Sahib Ji.pdf/1267

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥ ਜਬ ਪ੍ਰਿਅ ਆਇ ਬਸੇ ਹਿ ਆਸਨਿ ਤਬ ਹਮ ਮੰਗਲ ਕੇ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਹੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥ ਤੇ ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ॥ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ ਸਿਵ ਬਿਚਿ ਅਸੁਰ ਸੁਰ ਜੇਤੇ ਨੂੰ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ ਨ ਡਾਰਹੁ ਪ੍ਰਭ ਕਰਤੇ ॥੩॥੪॥ ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਦੇ ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ ਭਏ ਮਨ ਨਿਰਮਲ ਦੇ ਗੁਨ ਗਾਏ ਰੰਗਿ ਰਾਗੀ ॥੧॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀ ॥ ਮਹਾ ਸੁਖੁ ਪਾਇਆ ਤੇ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥ ਮਲਾਰ ਮਹਲਾ ੫ ॥ ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ ਮੋਹਿ ਅਵਗਨ ਪ੍ਰਭੁ . ਨੂੰ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀ ਇਹ ਹਉਮੈ ਕੀ . ਕਿ ਢੀਠਾਈ ॥੧॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ ਮੇਰਾ ਅੰਕ ਕਿ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ ਮਲਾਰ ਮਹਲਾ ੫ ॥ ਬਰਸੁ ਮੇਘ ਜੀ ਤਿਲੁ ਤੂੰ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ ਹਮ ਤੇਰੀ ਕਿ ਦਾਰਾ ਦਾ