ਪੰਨਾ:Guru Granth Sahib Ji.pdf/1268

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ , ਕੇ ॥੧॥ ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਕਿ ਸੋਭਾ ਭਲੇ ਅਚਾਰੇ ॥੨॥੩॥੭॥ ਮਲਾਰ ਮਹਲਾ ੫ ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੁਖ ਦਰਦ ਬਿਨਸੈ * ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ । ਆਇਆ ॥ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ ਦੇ ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥ ਮਲਾਰ ਮਹਲਾ ੫ ॥ ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਕਿ ਮਨਿ ਦਰਸਨ ਕੀ ਪਿਆਸਾ ॥੧॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਕਿ ਤੇ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥ ਮਲਾਰ ਮਹਲਾ ੫ ॥ ਅਬ ਅਪਨੇ ਪ੍ਰੀਤਮ ਤੋਂ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥ ਇਕੁ ਪਲੁ ਬਿਸਰਤ ਤੋਂ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ ਸੁਖ ਉਪਜੇ , ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥ ॥੨॥੬॥੧੦ll ਮਲਾਰ ਮਹਲਾ ੫ ॥ ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ . ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥ ਨੂੰ ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ ਕਿ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥ ਪੰਚ ਕਿ ਮਲਾਰ ਮਹਲਾ ੫ ॥ ਬਿਛੁਰਤ ਕਿਉ ਜੀਵੇ ਓਇ ਜੀਵਨ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਕਿ ਕੇ ਪੀਵਨ ॥੧॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ ਅਤੇ