ਪੰਨਾ:Guru Granth Sahib Ji.pdf/1278

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਕਿ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥ ਜੀ ਰਾਗੁ ਮਲਾਰ ਛੰਤ ਮਹਲਾ ੫॥ ੴ ਸਤਿਗੁਰ ਪ੍ਰਸਾਦਿ॥ ਦੇ ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥l ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਨੇ ਮਹਾ ਪਤਿਤ ਤੁਮ ਤਾਰੇ॥ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ ਰਉ ਅੰਕ ਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ਨਾਨਕ ਦਰਸ ਪਿਆਸ ਹਰਿ ਜੀਉ ਕਿ ਕਿ ਆਪਿ ਲੇਹੁ ਸਮਾਰੇ ॥੨॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ॥ ਦੇ ਏਕ ਤੂਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ॥ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥ ਆਪਸ ਕਉ ਆਪੁ ਮਿਲਾਇਆ ॥ ਭ੍ਰਮ ਭੰਜਨ ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੀ ਹਰਿ ਹਰਿ ਧਿਆਇਆ ॥੪॥੧॥ ਵਾਰ ਮਲਾਰ ਕੀ ਮਹਲਾ ੧ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ॥ ੴ ਸਤਿਗੁਰ ਪ੍ਰਸਾਦਿ॥ ਦੀ ਸਲੋਕ ਮਹਲਾ ੩ ॥ ਗੁਰਿ ਮਿਲਿਐ ਮਨੁ ਰਹਸੀਐ ਜਿਉ ਝੂਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਉੱਤੇ ਕੀ ਭਰੇ ਸੁਭਰ ਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਨੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨੇ