ਪੰਨਾ:Guru Granth Sahib Ji.pdf/130

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥ ਤੂ ਦਇਆਲੁ ਨ · ਕਿਰਪਾਲੁ ਪ੍ਰਭੁ ਸੋਈ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥ ਗੁਰ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਕਿ ਸਮਾਵਣਿਆ ॥੨॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਹੋ * ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥ ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ ॥ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥ ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥ ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥ ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਕਿ ਆਵਣ ਜਾਵਣਿਆ ॥੭॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ ਕਿ ਨੂੰ ਮਿਲੈ ਭਉ ਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥੮॥੧॥੩੪ll ਮਾਝ ਮਹਲਾ ੫ ਘਰੁ ੧॥ ਅੰਤਰਿ ਅਲਖੁ । ਨ ਜਾਈ ਲਖਿਆ ॥ਨਾਮੁ ਰਤਨੁ ਲੇ ਗੁਝਾ ਰਖਿਆ ॥ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥ • ॥੧॥ ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥ ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦੁ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਦੇ ਦੇ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥ ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ . ਚਰਨਾ ॥ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥ ਸਾਚਾ ਸਾਹਿਬੁ ਗੁਰਮੁਖਿ ਜਾਪੈ ॥ ਦੇ ਪੂਰੇ ਗੁਰ ਕੈ ਸਬਦਿ ਸਿਵਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥ ਤਿਸੁ ਘਰਿ ਸਹਜਾ ਕਿ ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥ ਪੰਚ ਕਿ ੫॥ਪਹਿਲੋ ਦੇ ਰਿਜਕੁ ਸਮਾਹਾ ॥ ਪਿਛੋਦੇ ਤੋਂ ਜੰਤੁ ਉਪਾਹਾ॥ਤੁਧੁ ਜੇਵਡੁ ਦਾਤਾ ਅਵਰੁਨ ਸੁਆਮੀ ਲਵੈ ਨ ਕੋਈ ਕਿ ਕੇ ਲਾਵਣਿਆ ॥੬॥ ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰ ਕਮਾਏ ॥ ਆਪਿ ਤਰੈ ਸਗਲੇ ਕੁਲ ਤਾਰੇ ਦੀ