ਪੰਨਾ:Guru Granth Sahib Ji.pdf/138

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਇਆ ਗਇਆ ਮੁਇਆ ਨਾਉ ॥ ਪਿਛੇ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥ ਮਃ ੧॥ ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਕ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਤੇ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥ ਪਉੜੀ ॥ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਟਿ ਉਪਾਤੀ ॥ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਕਿ ਜਾਤੀ ॥੧॥l ਸਲੋਕ ਮਃ ੧॥ ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੇ · ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਕਿ ਕਿ ਅੰਧੁ ਕਮਾਇ ॥ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ • ਨ ਪਾਇ ॥੧॥ ਮਃ ੨ ॥ ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੇ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ਜੋ ਧਰਮੁ ਕਮਾਵੈ ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ॥ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ ਵਖਾਣੀਐ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ ॥ ਨਾਨਕ ਨੂੰ ਕਿ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ੪ ਨੂੰ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤਿਸਨਾ ਅੰਦਰਿ ਅਗਨਿ ਹੈ ਕਿ ਕਿ ਨਹ ਤਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਜੀ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥ ਕੁਲ ਤੇ