ਪੰਨਾ:Guru Granth Sahib Ji.pdf/143

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ਰਸੁ ਕਸੁ ਟਟਰਿ ਪਾਈਐ ॥ ਕਿ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ਕ ॥੨॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕਰਿਆ ॥ ਪੈਕ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ॥ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਰਾਮ ਕਿਆ ਨ ਜਾਣਿਆ ॥ ਬਧੇ ਕਰ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ॥ ਦੇ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥ ਮਃ ੧ ਸਲੋਕੁ ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਨੂੰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ . ਪੜੀਅਹਿ ਸਿੰਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਕਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥ ਕਿ ਕਿ ਮਃ ੧॥ਕੈਹਾ ਕੰਚਨੁ ਤੁਟੈ ਸਾਰੁ॥ਅਗਨੀ ਗੰਢੁ ਪਾਏ ਲੋਹਾਰੁ॥ਗੋਰੀ ਸੇਤੀ ਤੁਟੈ ਭਤਾਰੁ॥ ਪੁਤੀ ਗੰਢੁ ਪਵੈ ਸੰਸਾਰਿ॥ ਕਿ ਰਾਜਾ ਮੰਗੈ ਦਿਤੇ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ॥ ਗੰਢੁ ਪਰੀਤੀ ਤੋਂ ਤੇ ਮਿਠੇ ਬੋਲ ॥ ਬੇਦਾ ਗੰਢੁ ਬੋਲੈ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥੨॥ ਪਉੜੀ ॥ ਆਪੇ : ਤੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ . ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਨ ਦੇ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਨੂੰ ਕ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥ ਕਿ ਕਿ ਸਲੋਕੁ ਮਃ ੧ ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੁ ਖੁਦਾਇ ॥ ਕਿ ਕੇ ਏਕ ਤੂਹੀ ਏਕ ਤੁਹੀ ॥੧॥ ਮਃ ੧ ॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ