ਪੰਨਾ:Guru Granth Sahib Ji.pdf/157

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਦੇ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮ll ਗਉੜੀ ਬੈਰਾਗਣਿ ਮਹਲਾ ੧॥ ਹਰਣੀ ਹੋਵਾ ਕ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥ ਮੈ ਕਿ ਤੇ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਦੇ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ॥ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ॥ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥o ਗਉੜੀ ਪੂਰਬੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ॥ ਕਿ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਹੁ ਸਿਰਜਣਹਾਰੋ ॥ ਦੀਕ ੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਕਿ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਤੇ • ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ॥੪॥੧॥੨੦॥ | ਰਾਗੁ ਗਉੜੀ ਗੁਆਰੇਰੀ ਮਹਲਾ ੩ ਚਉਪਦੇ॥ ੴ ਸਤਿਗੁਰ ਪ੍ਰਸਾਦਿ॥ ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ . ਕਿ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਕਿ ਕਿ ਰੰਗਿ ਸਮਾਇ ॥੧॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਹੈ ਪਾਇ ॥ ਸਬਦਿ ਸਾਲਾਹੈ ਅੰਤ ਨ ਪਾਰਾਵਾਰ ॥ ਮੇਰਾ ਪ੍ਰਭ ਬਖਸੇ ਬਖਸਣਹਾਰ ॥੨॥ ਗੁਰਿ ਮਿਲਿਐ ਤੇ