ਪੰਨਾ:Guru Granth Sahib Ji.pdf/164

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਾਰੀ ॥੧॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਮਚਾਰੀ ॥ ਮੈ ਹੋ ਨੂੰ ਮੂਰਖ ਹਰਿ ਆਸ ਤੁਮਾਰੀ ॥੨॥ ਖੜ੍ਹੀ ਕਰਮ ਕਰੇ ਸੂਰਤਣੁ ਪਾਵੈ ॥ ਸੂਦ ਵੈਸ ਪਰ ਕਿਰਤ ਕਮਾਵੈ ॥ ਮੈ ਮੂਰਖ ਹਰਿ ਕਿ ਨਾਮੁ ਛਡਾਵੈ ॥੩॥ ਸਭ ਤੇਰੀ ਸ਼ਿਸ਼ਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥ ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ : ਮਿਲਿ ਸਾਧੁ ਸੰਗਤਿ ਜਨ ਕੀ ॥ ਕਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਕਿ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦ ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ ਕਿ ਕੋ ਪੁਤੁ ਖਾਇ ॥ ਮੰਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥ ਤੇ ਹਰਿ ਜਨ ਹਰਿ ਕਿ ਕਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥ ਜਿਉ ਮਿਲਿ ਬਛਰੇ ਗਊ ਪ੍ਰੀਤਿ ਦੇ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥ ਸਾਰੰਗ ਪ੍ਰੀਤਿ ਬਸੈ ॥ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥ ਨਰ ਪ੍ਰਾਣੀ ਪ੍ਰੀਤਿ ॥ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥ ਗਉੜੀ ਗੁਆਰੇਰੀ ਮਹਲਾ ੪॥ ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ॥ ਕਿ ਗੁਰ ਮਿਲਿ ਆਘਾਇ ॥੧॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਕ ਰਹਾਉ ॥ ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਕੀਓ ਕਿ ਲਾਗੈ ॥੨॥ ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੁ ਮੁਖਿ ਹੋ ਦੇ ਲਾਇ ॥੩॥ ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ ਜੀ