ਪੰਨਾ:Guru Granth Sahib Ji.pdf/170

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ਨੇ ਕਿ ॥੨॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੁੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਬੈਂਚ ਕਿ ਦੀਪਕੁ ਮੋਹਿ ਪਚਾਨੇ ॥੩॥ ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਪੈਕ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥ ਗਉੜੀ ਪੂਰਬੀ ਮਹਲਾ ੪ ॥ ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਦੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥ ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਤੇ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭ ਸਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥ ਮੇਰੇ ਮਨ ਹਰਿ ਨ ਕਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਕਿ ਨੂੰ ਹਰਿ ਰਸ ਚਖੀਐ ॥੩॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘਟੀਐ ॥ਤੇ ਸਾਕਤ ਚੋਰ ਜਿਨਾ ਦੀ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ ਮੇਰੇ ਮਨ ਸੇਵਹੁ ਅਲਖੁ ਨਿਰੰਜਨ ਨਰਹਰਿ ਜਿਤੁ ਤੋਂ ਤੇ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥ ਗਉੜੀ ਪੂਰਬੀ ਮਹਲਾ ੪ ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ : ਕ੍ਰਿਪਾਲਿ ਕ੍ਰਿਪਾ ਕਿੰਰਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ ਜੋ ਹਮਰੈ ਮਨ ਚਿਤਿ ਹੈ ਨੂੰ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ਕਿ ਕ ॥੨॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਕਿ ਕਿ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਵੀ ਐ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥ ਗਉੜੀ ਪੂਰਬੀ ਮਹਲਾ ੪ ॥ ਇਹੁ ਕਿ