ਪੰਨਾ:Guru Granth Sahib Ji.pdf/178

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਖੁ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ॥ ਕ ਲਾਜ ॥੨॥ ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥ ਜੋ ਦੇ ਸਗਲ ਘਟਾ ਕੇ ਅੰਤਰਜਾਮੀ ॥੩॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ॥ ਜਾ ਕਉ ਰਾਮ ਦੇ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥ ਗਉੜੀ ਗੁਆਰੇਰੀ ਮਹਲਾ ੫ ॥ ਸੁਣਿ ਹਰਿ ॥ 1 ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹੁਮ ਸਿਉ ਲਾਗੈ ॥ ਰੰਗੁ ॥੧॥ ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥ ਕਰਿ ॥ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ ਤੇ ਕਾਹੇ ਕਉ ਜਾਹਿ ॥੨॥ ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਚ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥ ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ ਨੂੰ ਕ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥ ਗਉੜੀ ਐਂਡ ਨੂੰ ਗੁਆਰੇਰੀ ਮਹਲਾ ੫ ॥ ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾ ਲਪਟਾਵੈ ॥੧॥ ਰਹਾਉ ॥ ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢਿ ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥੨॥ ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਨੇ ਘਾਲੇ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥੩॥ ਅਪੁਨੀ ਗਤਿ ਮਿਤਿ ਆਪੇ ਜਾਨੈ॥ ਕਿਆ ਕੋ ਕਹੈ ਕਿਆ ਆਖਿ ਵਖਾਨੈ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ॥ ਅਪਨਾ ਭਲਾ ਸਭ ਅੰਤ ਕਾਹੂ ਮੰਗਨਾ ॥੪॥ ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਚੁੱਕ ਕਿ ਦੀਜੈ ਦਾਨੁ ॥ ਕਬਹੁ ਨ ਵਿਸਰੈ ਨਾਨਕ ਨਾਮੁ ॥੫॥੯॥੭੮ll ਗਉੜੀ ਗੁਆਰੇਰੀ ਮਹਲਾ ੫ ॥ ਅਨਿਕ ਜਤਨ ਤੇ ਦੇ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ ਤੇ