ਪੰਨਾ:Guru Granth Sahib Ji.pdf/183

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਤ ਸੂਕੇ ਹਰੇ ॥ ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥ ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ ਨ ਕਿ ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥ ਗਉੜੀ ਗੁਆਰੇਰੀ ਮਹਲਾ ੫ ॥ ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥ ਪੈਕ ਤੇ ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥ ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ ॥ ਨੂੰ ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥ ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ਸਾਧ ਰੇਣ ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥੩॥ ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥ ਗਉੜੀ ਗੁਆਰੇਰੀ ਮਹਲਾ ੫ ॥ ਸਾਧਸੰਗਿ ਜਪਿਓ ਨੂੰ ਕਿ ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ ॥੧॥ ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥ ਸਹਜ ਤੋਂ ਸੁਖ ਆਨੰਦ ਨਿਧਾਨ ॥ਰਾਖਨਹਾਰ ਰਖਿ ਲੇਇ ਨਿਦਾਨ ॥ ਦੁਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ ਤੇ ਪਾ ਕਰਿ ਕਰਮ ॥੨॥ ਪੇਖੈ ਬੋਲੇ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥੩॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥ ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥ ਗਉੜੀ ਗੁਆਰੇਰੀ ਕਿ ਮਹਲਾ ੫ ॥ ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ਕਿ ਐਸਾ ਦਾਤਾ ਸਤਿਗੁਰੁ ਕਹੀਐ ॥੧॥ ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥ ਕਿ ਜੋ ੧॥ ਰਹਾਉ ॥ ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ ਜੋ ਕੇ ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥ ਜਨ ਊਪਰਿ ਪ੍ਰਭ ਭਏ ਦਇਆਲ ॥ ਦੇ