ਪੰਨਾ:Guru Granth Sahib Ji.pdf/196

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੨॥ ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥੩॥ ਤਜਿ ਸਭਿ ਭਰਮ ਭਜਿਓ . ਦੀ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦ll੧੪੯॥ ਗਉੜੀ ਮਹਲਾ ੫ ॥ ਕਰਿ ਕਿਰਪਾ ਮੈਂ ਤੇ ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥ ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ ਤੋਂ ਤੇ ਜਮ ਕਾਗਰ ॥੧॥ ਰਹਾਉ ॥ ਸਤਿਗੁਰਿ ਮੰਤੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥੨॥ ਜਪ ਤਪ ਤੇ ਦੇ ਸੰਜਮ ਪੁਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦ll ਗਉੜੀ ਮਹਲਾ ੫ ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ ॥ ਨਾਮੁ ਚਿਤਾਰੀ ॥੧॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੇ ਜਾਈ ॥੧॥ ਰਹਾਉ ॥ ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਕਿ ਆਨ ਸੁਖਾ ਨਹੀ ਆਵਹਿ ਚੀਤਿ ॥੩॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥ ਤੋਂ ੪॥੮੨॥੧੫੧॥ ਗਉੜੀ ਮਹਲਾ ੫ ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥ ਕਿ ੧॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥ ਮਹਾ ਤਪਤਿ ਸਾਗਰ ਤੋਂ ਤੇ ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥ ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ ਤੇ ਮੁਕਤਿ ਫਲ ਪਾਹਿ ॥੩॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥ ੪॥੮੩॥੧੫੨॥ ਗਉੜੀ ਮਹਲਾ ੫ ॥ ਥਾਤੀ ਪਾਈ ਹਰਿ ਕੋ ਨਾਮ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥ ੧॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥ ਹਰਿ ਕੇ ਚਰਣ ਨੂੰ ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥ ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ ਕਿ ਕ ਕਲਿਆਣ ਫਿਰਿ ਦੁਖੁ ਨ ਹੋਇ ॥੩॥ ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥ ਪੰਚ ਕੇ ੪॥੮੪॥੧੫੩॥ ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ ਤੇ ਨੀਤ ॥੧॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥ ਚਰਣ ਤੇ