ਪੰਨਾ:Guru Granth Sahib Ji.pdf/206

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ॥ ਨਾਹੀ ॥ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥ ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਨ ਨ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥ ਜੀਤਿ ਲਏ ਓਇ ਮਹਾ ਬਿਖਾਦੀ ਦੇ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥ ਗਉੜੀ ਮਹਲਾ ੫ ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥੧॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥੧॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ . ਏਕ ਮਹਲਿ ਕਛੂ ਨ ਲੇਤਾ ॥੨॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ॥ ਕਿ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਚ ਤੇ ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਤੋਂ ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥ ਗਉੜੀ ਮਹਲਾ ੫ ॥ ਜੋ • ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰ ਹਰਿਆਇਓ ਪਸੂਆ ॥੧॥ ਦੇ ਰਹਾਉ ॥ ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਸੁਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ ॥ ਨਾ ਫਿਰਿਓ ਅਰੁ ਕਾਲਿ ਗਰਸੂਆ ॥੧॥ ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥ ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥ ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਨੂੰ ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥ ਜਗੁ ਐਸਾ ਕਿ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤ ਬਤਾਇਓ ੜੀ ਨਾਨਕ ਦੀਕ ਕਿ ਦਾਸ ਭਗਤਿ ਹਰਿ ਜਸੁਆ ॥੪॥੬॥੧੨੭॥ ਗਉੜੀ ਮਹਲਾ ੫ ॥ ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ ਨੇ ਕਿ ਪ੍ਰਾਨ ਅਧਾਰਾ ॥੧॥ ਰਹਾਉ ॥ ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ਸਰਬ ਸੁਖਾ ਮੈ ਤੁਝ ਤੇ ਪਾਏ ਨੇ ਵ4