ਪੰਨਾ:Guru Granth Sahib Ji.pdf/211

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥ ਗਉੜੀ ਮਹਲਾ ੫ ॥ ਜੀਅਰੇ ਓਲਾ ਨਾਮ ਕਿ ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥ ਅਵਰ ਜਤਨਿ ਨਹੀ ਪਾਈਐ ॥ ਦੇ ਵਡੈ ਭਾਗਿ ਹਰਿ ਧਿਆਈਐ ॥੧॥ ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥੨॥ ਅਹੰਬੁਧਿ ਕਰਮ ਤੇ ਪ ਕਮਾਵਨੇ ॥ ਬਾਲੂ ਨੀਰਿ ਬਹਾਵਨੇ ॥੩॥ ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥ ੪॥੪॥੧੪੨॥ ਗਉੜੀ ਮਹਲਾ ੫ ॥ ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ॥ ਅਧਰੀਆ ॥੧॥ ਰਹਾਉ ॥ ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥੧॥ ਰਾਜ ਜੋਬਨ ਪ੍ਰਭ ਤੂੰ ਹੀ ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥੨॥ ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥੩॥ ਅੰਤਰਜਾਮੀ ਪ੍ਰਭ ਨੇ ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥ ਗਉੜੀ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ॥ ਕੇ · ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥ ਬੇਦ ਪੁਰਾਣ ਸਿਤਿ ਭਨੇ ॥ ਸਭ ਊਚ ਚ ਨੂੰ ਬਿਰਾਜਿਤ ਜਨ ਸੁਨੇ ॥੧॥ ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥੨॥ ਲਖ ਚਉਰਾਸੀਹ ਦੇ ਦੀ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਜੋ ਨਾਨਕ ਗਹੀ ॥੪॥੬॥੪੪॥ ਗਉੜੀ ਮਹਲਾ ੫ ॥ ਮਨ ਰਾਮ ਨਾਮ ਗੁਨ ਗਾਈਐ ॥ਨੀਤ ਨੀਤ ਹਰਿ ਸੇਵੀਐ ॥ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥ ਸੰਤਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭਮੁ ਨਸੈ ॥ ੧॥ ਸੰਤ ਪ੍ਰਸਾਦਿ ਹਰਿ ਜਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥੨॥ ਜਾ ਕਉ ਗੁਰੁ ਹਰਿ ਮੰਤ੍ਰ ਦੇ ॥ ਸੋ ਉਬਰਿਆ , ਮਾਇਆ ਅਗਨਿ ਤੇ ॥੩॥ ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥ ੧੪੫॥ ਗਉੜੀ ਮਹਲਾ ੫ ॥ ਰਸਨਾ ਜਪੀਐ ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕ ਕਾਮ ॥੧॥ ਰਹਾਉ ॥ ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥ ਹਰਿ ਰਸੁ ਜਿਨਿ ਕੀਆਂ ਕਿ ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਥੀਆ ॥੨॥ ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ ਉੱਤੇ ਦੀ ਧਾਇਆ ॥੩॥ ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥ ਕਿ