ਪੰਨਾ:Guru Granth Sahib Ji.pdf/212

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਉੜੀ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ . ਕਿ ਗਹੀਰ ॥੧॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥ ਜੋ ਜਾਨਹਿ ਹਰਿ ਕੇ ਦੇ ਪ੍ਰਭੁ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੁਖ ਰੰਗ ਮਾਣਿਆ ॥੩॥ ਹਰਿ ਕੇ ਧਨੁ ਜਾ ਕੈ ਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥ ਗਉੜੀ ਮਹਲਾ ੫ ॥ ਗਰਬੁ ਬਡੋ ਮੁਲੁ ਇਤਨੋ॥ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥ ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ॥ਹਾਰ ਜੁਆਰ ਜੁਆ ਬਿਧੇ ਇੰਦੀ ਵਸਿ ਲੈ ਜਿਤਨੋ ॥੧॥ ਹਰਨ ਭਰਨ ਸੰਪੁਰਨਾ ਚਰਨ ਕਮਲ ਰੰਗਿ ਰਤਨੋ ॥ ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੪੮॥ ਗਉੜੀ ਮਹਲਾ ੫ ॥ ਮੋਹਿ ਦਾਸਰੋ ਠਾਕੁਰ ਕੋ ॥ ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥੧॥ ਕਾਮੁ ਕਿ ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ ਮੈਂ ਰਾ ਮਨੁ ਧੀਰਾ ॥੩॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥ ਦੇ ਗਉੜੀ ਮਹਲਾ ੫ ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ ਜੋ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭਰੈ ॥੧॥ ਭੂਮਤੋ ਤੋ ਆ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫oll ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ॥ ਸਿਮਰਣਿ ਸੁਖ ਭਏ ॥੧॥ ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥੨॥ ਕਿਰਪਾ ਨਿਧਿ ਤੇ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥ ਗਉੜੀ ਪੂਰਬੀ ਮਹਲਾ ੫ ॥ ਕਿ ਮੇਰੇ ਮਨ ਸਰਣਿ ਪ੍ਰਭੁ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥ ਕਿ ਕਿ ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥ ਮੈਂ ਐ ॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ ਨੇ