ਪੰਨਾ:Guru Granth Sahib Ji.pdf/213

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਰਾਏ ॥੨॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਕਿ ਹਸਤੀ ਨਾਵਾਏ ॥੩॥ ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਦੀਓ ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥ ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ ਤੇ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ ਤੇ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ . ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਤੇ ਵੀ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ॥੪॥੧੫॥੧੫੩॥o ਰਾਗੁ ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥ ਕੋਟਿ ਜੋਰੇ ਲਾਖ ਕੋਰੇ ਮਨੁ ਨ ਹੋਰੇ॥ਪਰੈ ਪਰੈ ਹੀ ਕਉ ਲੁਝੀ ਹੇ ਤੋਂ ਤੇ ॥੧॥ ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗਿ ਬਿਕਾਰੀ ॥ ਬੁਰਾ ਭਲਾ ਨਹੀ ਸੁਣੀ ਹੇ ॥੨॥ ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥ ਜਾ ਕਉ ਰੇ ॥ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥ . ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ॥ ਕਾਹੂ ਹੋ ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥ ਕ ਕਾਹੂ ਤੀਰ ਕਾਹੁ ਨੀਰ ਕਾਹੁ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥ ਗਉੜੀ ਮਹਲਾ ੫ ॥ ਕਿ ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥ ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥ ਦੀਨੇ ਨੇ ੧॥ ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥ ਤੁਹੀ ਹਿ ਤੂਹੀ ਬਨਿ ਕੇ