ਪੰਨਾ:Guru Granth Sahib Ji.pdf/223

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਥਉ ਨ ਆਵੈ ਓਹੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ ਕਿ ਲਿਵ ਲਾਇ ॥੮॥੪॥ ਗਉੜੀ ਮਹਲਾ ੧॥ ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧੁ ਅਹੰਕਾਰ ਬਿਨਾਸੁ ਕਿ ॥੧॥ ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥ ਦੂਜੀ ਰਮਤਿ ਆਖੈ ਕਿ ਦੋ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥੨॥ ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਸੋਇ ॥ ॥੩॥ ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥ ਕਰਿ ਕਿਰਪਾ ਮੇਰਾ ਏ ਦੇ ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥ ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥੬॥ ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥੭॥ ਰਾਹ ਦੋਵੈ ਖਸਮੁ ਏਕੋ ਹੈ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥ ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥ . ੯॥੫॥ ਗਉੜੀ ਮਹਲਾ ੧॥ ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥ ਐਸਾ ਕਿ ਕਿ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚ ਉਰਿ ਧਾਰੈ ॥੧॥ ਰਹਾਉ ॥ ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ ਤੇ ਜੁਗਤਿ ਕੀ ਕੀਮਤਿ ਪਾਵੈ ॥੨॥ ਰਵਿ ਸਸਿ ਏਕੋ ਗ੍ਰਿਹੁ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥੩॥ ਏਕ ਕਿ ਆ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥ ਭੈ ਰਚਿ ਰਹੈ ਨ ਬਾਹਰਿ ਜਾਇ ॥ ॥ ਕੀਮਤਿ ਕਉਣ ਰਹੈ ਲਿਵ ਲਾਇ ॥੫॥ ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥੬॥ ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥ ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ ਕੇ ਅਪਰੰਪਰ ਮਾਨੁ ॥੮॥੬॥ ਗਉੜੀ ਮਹਲਾ ੧ ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖ ॥ ਰੋਗੁ ਨ ਬਿਆਪੈ ਨਾ ਜਮ ਕਿ ਦੋਖ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਹਿ ਬਾਹਰਿ ਸੋਇ ॥ ਅੰਕ ੧॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਬੈਂਕ ਕਿ ਭਾਵੈ ॥੨॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਤੇ ਕਿ ਨਿਸਤਾਰੇ ॥੩॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥ ਦੀਕ