ਪੰਨਾ:Guru Granth Sahib Ji.pdf/224

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੪॥ ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥ ਕਿ ੫॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥ਸਬਦਿ ਮਰੈ ਮੈਂ ਕਿ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥ ਜੋ ਦੀਸੈ ਸੋ ਆਸ ਤੇ ਤੇ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥ ਗਉੜੀ ਮਹਲਾ ੧ ॥ ਦੇ ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥ ਦਰਸਨੁ ਦੇਖਿ ਭਈ ਮਤਿ ਪੁਰੀ ॥ ਅਠਸਠਿ ਮਜਨੁ ਚਰਨ ਧੂਰੀ ॥੧॥ ਰਹਾਉ ॥ ਨੇ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥੨॥ 5 ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥ ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥ ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੫॥ ਕਰਿ ਨ ਮੌਤ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥ ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਬੈਂਕ ਤੇ ਕਹੁ ਦੇਖਿ ਕਰਉ ਅਨ ਪੂਜਾ ॥੭॥ ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥l ਤੋਂ ਦੇ ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮ll ਗਉੜੀ ਮਹਲਾ ੧ ॥ ਮੈ ਤੇ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਹੀ ਮਨੁ ਮਾਨਿਆ ॥੧॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥ ਹਰੀਚੰਦ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥ ਦੁਰਮਤਿ ਨੂੰ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ ਭੂਲੋ ਰਾਵਣ ਕਿ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥ ਸਹਸਬਾਹੁ ਕਿ ਕਿ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥ ਕਿ ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥ ਆਪੇ ਤੋਂ