ਪੰਨਾ:Guru Granth Sahib Ji.pdf/232

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ ਭਰਮੁ ਨ ਕੇ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ ਮੂਲੁ ਜੰਤ੍ਰ ਦੇ ਭਰਮਾਏ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ ਬਾਹਰਿ ਪੈਕ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥ ਗੁਰਮੁਖਿ ਸਾਚਿ ਤੇ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ ਸਤਿਗੁਰੂ ਦੇ * ਦਾਤਾ ਸਬਦੁ ਸੁਣਾਏ ॥ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥ ਆਪੇ ਕਰਤਾ ਸ਼ਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥੮il੬॥ ਗਉੜੀ ਮਹਲਾ ੩ ॥ ਨਾਮੁ ਅਮੋਲਕੁ ਗੁਰਮੁਖਿ ਪਾਵੈ ॥ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕਿ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥ ਅਨਦਿਨੁ ਹਿਰਦੈ ਜਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ਵਿੱਚ ॥੧॥ ਰਹਾਉ ॥ ਹਿਰਦੈ ਸੁਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਦੇ ਦੀ ਹੋਵਹਿ ਦਾਸੁ ॥ ਕੁਟੰਬ ਮਹਿ ਸਦਾ ਉਦਾਸੁ ॥੨॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਕੋ ਸੋਈ ॥ ਤੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥ ॥੪॥ ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥੫॥ ਗੁਰਮੁਖਿ ਬਾਣੀ ਮੀਠਾ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਨਾ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥ ਹਉਮੈ ਮਮਤਾ ਦੁਰਮਤਿ ਕੇ ਕਿ ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਕਿ ਚਰਣ ਨਿਵਾਸੁ ॥੭॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥ ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ ਭੈ ਸਹਜਿ ਮੈਂ