ਪੰਨਾ:Guru Granth Sahib Ji.pdf/239

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੀਣੁ ਨਾਹੀ ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥ ਗਉੜੀ ਕਿ ਮਹਲਾ ੫ ॥ ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥ ਏਕ ਨਿਮਖ ਜੋ ਦੇ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥ ਬਿਨੁ ਸਿਮਰਨ ਧਿਗੁ ਕਰਮ ਕਰਾਸ ॥ ਦੇ ਕਾਗ ਬਤਨ ਬਿਸਟਾ ਮਹਿ ਵਾਸ ॥੨॥ ਬਿਨੁ ਸਿਮਰਨ ਭਏ ਕੁਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥੩॥ ਬਿਨੁ ਸਿਮਰਨ ਜੈਸੇ ਸੀਝ ਛਤਾਰਾ ॥ ਬੋਲਹਿ ਕੁਰੁ ਸਾਕਤ ਮੁਖੁ ਕਾਰਾ ॥੪॥ ਬਿਨੁ ਸਿਮਰਨ ਗਰਧਭ ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥੫॥ ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥ ੬॥ ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥ ਗਉੜੀ ਮਹਲਾ ੫ ॥ ਗੁਰ ਕੈ ਬਚਨ ਕਿ ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥ ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ ਦੇ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥ ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਜੋ ਅੰਮ੍ਰਿਤ ਮੇਰੀ ਬਾਣੀ ॥੨॥ ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥ ਕਿ ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥ ਗੁਰ ਕੈ ਬਚਨਿ ਕੀਨੋ ਰਾਜੁ ਜੋਗੁ॥ ੫ • ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥ ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ॥ ਦੇ ਨਿਧਿ ॥੬॥ ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥੭॥ ਗੁਰ ਕੈ ਬਚਨਿ ॥ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥ ਗਉੜੀ ਮਹਲਾ ੫ ॥ ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ . ਕ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਕਿ ਕਿ ਮਲੁ ਹਰਉ ॥੨॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ ਤਿਸੁ ਗੁਰ ਕੈ ਤੇ ਦੀ ਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਆ ਅ