ਪੰਨਾ:Guru Granth Sahib Ji.pdf/243

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਲੀਆ ਇਛ ਮੇਰੀ ਪੁੰਨਿਆ ॥੪॥੧॥lਗਉੜੀ ਛੰਤ ਮਹਲਾ ੧॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਜੋ ਕ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਕੋ ਕਿ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਪੈਕ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥ ਮਾਇਆ ਮੋਹਣੀ ਨੀਘਰੀਆ ਜੀਉ ਕੁੜਿ ਮੁਠੀ ਕੁੜਿਆਰੇ ॥ ਕਿਉ ਖੁਲੇ ਗਲ ਜੇਵੜੀਆ ਜੀਉ . ਬਿਨੁ ਗੁਰ ਅਤਿ ਪਿਆਰੇ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ · ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਦੇ ਸਿਵਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਦੀ ਨਾਮੁ ਸਚਾ ਵਾਪਾਰੋ ॥ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਦੋ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥ ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ॥ ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਕਿ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੂੰ ਕਿ ਨੋ ਆਪਿ ਮਿਲਾਏ ॥੧॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਕੇ ਮੈ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਨੇ