ਪੰਨਾ:Guru Granth Sahib Ji.pdf/247

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਨੂੰ ਸਬਦੀ ਚਿਤੁ ਲਾਏ ॥੩॥ ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਕਿ ਕਿ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਵਾਏ ॥ ਕਿ ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਪਰ ਗਾਏ॥ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ॥੪॥੫॥੭llo ਰਾਗੁ ਗਉੜੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ਮੇਰੇ ਮੀਤ ਸਖਾ ਹਰਿਜੀਉ ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਧਰੁ ਕਿਉ ਮਿਲਹ ਤੁਝੈ ਉਡੀਣੀਆ ॥ ਕਰੁ ਕਰਹਿ ਸੇਵਾ ਸੀਸ ਕਿ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲ ਮੂਰਤੁ ਦਿਨੁ ਰਾਤੇ ॥ ਨਾਨਕ ਨੂੰ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥ ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ ਕਿ ਕਿ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਦੇ ਸਭਿ ਦੇਸਾ ॥ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭੁ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੁ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਨੇ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥ ਮੇਰੈ ਮਨਿ . ਕਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਦੀ ਕਿ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੁਤ ਥਾਉ ਗਵਾਇਆ ॥ ਕਿ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਤੇ