ਪੰਨਾ:Guru Granth Sahib Ji.pdf/264

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੁਮਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਤੋਂ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ॥ ਹਰਿ ਕੇ ਕੋ ਨਾਮੁ ਕੋਟਿ ਪਾਪ ਪਰਹਰੈ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ॥ਨਾਨਕ ਪਾਵਹੁ ਸੁਖ ਘਨੇਰੇ ॥੧॥ ਸਗਲ ਸ੍ਰਿਸਟਿ ਦੇ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥ ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਕਿ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਚ ਕਿ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਦੀ ਪਾਈਐ ਸਾਧ ਕੈ ਸੰਗਿ ॥੩॥ ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ ਤੋਂ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ॥ 1 ਤਹ ਨਾਲਿ ਪਛਾਨੁ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ ਦੇ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥ ਭਗਤ ਜਨਾ ਕੀ ਬਰਤਨਿ ॥ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਨੂੰ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਕਿ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ ਹਰਿ ਕਾ ਦੀ ਨਾਮੁ ਜਨ ਕਉ ਮੁਕਤਿ ਜੁਗਤਿ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ॥ ਕਿ ਕਿ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਕੇ