ਪੰਨਾ:Guru Granth Sahib Ji.pdf/267

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੁਖਿ ਅਪਿਆਉ ਬੈਠ ਕਉ ਦੈਨ॥ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥ ਜਿਹ . ਨੂੰ ਪ੍ਰਸ਼ਾਦਿ ਧਰ ਊਪਰਿ ਸੁਖਿ ਬਸਹਿ॥ ਸੁਤ ਭਾਤ ਮੀਤ ਬਨਿਤਾ ਸੰਗਿ ਹਸਹਿ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਕਿ ਕਿ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸ਼ਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰ ਸੰਗਿ ਸਾਥਿ ਬਸਾ ॥ ਕਿ ਦੇ ਦੀਨੇ ਹਸਤ ਪਾਵ ਕਰਨ ਨੇ ਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ਐਸੇ ਦੋਖ ਮੁੜ ਅੰਧ ਬਿਆਪੇ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ॥ਜਾ ਕੀ ਟਹਲ ਪਾਵੈ ਦਰਗਹ ਮਾਨੁ॥ ਤਿਸਹਿ ਬਿਸਾਰੈ ਮੁਗਧੁ ਅਜਾਨੁ॥ ਸਦਾ ਸਦਾ ਇਹੁ ਭੂਲਨਹਾਰੁ॥ਨਾਨਕ ਰਾਖਨਹਾਰੁ ਅਪਾਰੁ ॥੩॥ ਰਤਨੁ ਤਿਆਗਿ ਕਉਡੀ ਸੰਗਿ ਰਹੈ ॥ ਸਾਚੁ ਛੋਡਿ ਝੂਠ ਸੰਗਿ ਮਰੈ ॥ ਜੋ ਛਡਨਾ ਸੁ ਕਿ ਅਸਥਿਰੁ ਕਰਿ ਮਾਨੈ॥ਜੋ ਹੋਵਨੁ ਸੋ ਦੂਰਿ ਪਰਾਨੈ॥ਛੋਡਿ ਜਾਇ ਤਿਸ ਕਾ ਸਮੁ ਕਰੈ॥ਸੰਗਿ ਸਹਾਈ ਤਿਸੁ ਪਰਹਰੈ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਜੀ ਤੇ ਕਾਢਿ ਲੇਹੁ ਪ੍ਰਭ ਦਇਆਲ ॥੪॥ ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ ਕੇ ਦੇ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥ ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ ਨੂੰ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਊਹਾ ਉਸੁ ਗਵਨ ॥ ਕ ਕ ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ॥ਨਾਨਕ ਤੁਮਰੀ ਕਿਰਪਾ ਤਰੈ ॥੬॥ ਸੰਗਿ ਸਹਾਈ ਸੁ ਆਵੈ ਨ ਚੀਤਿ ॥ ਕਿ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੁਆ ਕੇ ਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪਤੀਤਿ ॥ ਕਾਲ ਨ ਆਵੈ ਮੁੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਦੇ