ਪੰਨਾ:Guru Granth Sahib Ji.pdf/280

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ॥੨॥ ਸੰਤ ਕਾ ਨਿੰਦਕੁ ਮਹਾ ਅਤਤਾਈ॥ ਸੰਤ ਕਾ ਨਿੰਦਕੁ ਖਿਨੁ ਟਿਕਨੁ ਕਿ ਨ ਪਾਈ॥ਸੰਤ ਕਾ ਨਿੰਦਕੁ ਮਹਾ ਹਤਿਆਰਾ॥ ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ॥ਸੰਤ ਕਾ ਨਿੰਦਕੁ ਰਾਜ ਤੇ ਹੀਨੁ॥ ਕਿ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ ਸੰਤ ਕਾ ਦੋਖੀ ਸਦਾ ਅਪਵਿਤੁ॥ ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ ਲਾਗੈ ॥ ਸੰਤ ਕੇ ਦੋਖੀ ਕਉ ਸਭ ਤਿਆਗੈ ॥ ਸੰਤ ਕਾ ਦੋਖੀ ਮਹਾ ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ ਮਰੈ ॥ ਸੰਤ ਕੀ ਦੁਖ ਸੁਖ ਤੇ ਟਰੈ॥ ਸੰਤ ਕੇ ਦੋਖੀ ਕਉ ਨਾਹੀ ਠਾਉ॥ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ ਸੰਤ ਕਾ ਦੋਖੀ ਅਧ ਬੀਚ ਤੇ ਟੈ॥ . ਸੰਤ ਕਾ ਦੋਖੀ ਕਿਤੈ ਕਾਜਿ ਨ ਪਹੁਚੈ॥ ਸੰਤ ਕੇ ਦੋਖੀ ਕਉ ਉਦਿਆਨ ਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ ॥ ਕਿ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ ਕਿ ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰ ਨ ਰਾਖਨਹਾਰ॥ਨਾਨਕ ਸੰਤ ਭਾਵੈ ਤਾ ਲਏ ਉਬਾਰਿ ਨੇ ॥੫॥ ਸੰਤ ਕਾ ਦੋਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੁਖਾ ਨਹੀ ਹੈ ਸ ਰਾਜੈ ॥ ਜਿਉ ਪਾਵਕੁ ਈਧਨਿ ਨਹੀ ਪੈ॥ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ॥ ਸੰਤ ਕਾ ਦੋਖੀ ਧਰਮ ਤੇ ਰਹਤ ॥ ਸੰਤ ਕਾ ਦੋਖੀ ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਹ ਟ ਮਿਲੈ ਸਜਾਇ ॥ ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ ਸੰਤ ਕੇ ਦੋਖੀ ਕੀ ਪੂਜੈ ਨ ਆਸਾ ॥ ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਸਟੈ ਕੋਇ ॥ਜੈਸਾ ਭਾਵੈ ਤੈਸਾ ਕੋਈ ਹੋਇ ॥ ਕਿ ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ ਸਚਾ ਸੋਇ ॥੭॥ ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ ਪੁੱਤ ਕਿ ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ ਦੇ ਤੇ ਕਛੁ ਵਰਤੈ ਤਿਸ ਕਾ ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ ਕਰਨੈਹਾਰੁ ॥ ਦੂਸਰ ਕਉਨੁ ॥ ਦਾਰਾ ਦਾ