ਪੰਨਾ:Guru Granth Sahib Ji.pdf/289

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨ ਮਾਹਿ॥ਜਨਮ ਜਨਮ ਕੇ ਕਿਲਬਿਖ ਜਾਹਿ॥ਆਪਿਜਪਹੁ ਅਵਰਾ ਨਾਮੁ ਜਪਾਵਹੁ॥ ਸੁਨਤ ਕਹਤ ਰਹਤ ਗਤਿ ਕੇ ਪਾਵਹੁ ॥ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ ਗੁਨ ਗਾਵਤ ਤੇਰੀ ਉਤਰਸਿ ਦੇ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ ਏਕੋ ਜਪਿ ਏਕੋ ਹੈ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਨ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥ ਅੰਕ ਸਲੋਕੁ ॥ ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ਕਿ · ॥੧॥ ਅਸਟਪਦੀ ॥ਜਾਚਕ ਜਨੁ ਜਾਚੈ ਪ੍ਰਭੁ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਕੀ ਦੀ ਧੂਰਿ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਜੋ ਚਰਨ ਕਮਲ ਸਿਉ ਲਾਗੈ ਤਿ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ 1 ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ॥ ਸਰਨਿ ਆਨ ਸਭ ਤਿਆਗਿ ॥ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ . ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਕਿ ਕ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਦੀਓ ਕਿ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਦੇ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕਿ