ਪੰਨਾ:Guru Granth Sahib Ji.pdf/290

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਦੀ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਕਿ ਟੁਟਾ ਗਾਵੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥ ਸਾਜਨ ਸੰਤ ਕਰਹੁ ਚ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ । ਨਾਮੁ ਜਪਾਵਹੁ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੁਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ਨੇਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਨ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਉ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਚ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥ ਪ੍ਰਭ ਕਿ ਨੂੰ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਦੀ ਕਰਤ ਪ੍ਰਤਿਪਾਲ॥ ਆਦਿ ਪੁਰਖ ਕਾਰਣ ਕਰਤਾਰ॥ ਭਗਤ ਜਨਾ ਕੇ ਪ੍ਰਾਨ ਅਧਾਰ॥ਜੋ ਜੋ ਜਪੈ ਸੁ ਹੋਇ ਪੁਨੀਤ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ 2 ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੁਖ ਨਾਨਕ ਨੂੰ ਪਰਗਾਸ ॥੮॥੨੦ll ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਕ ਕ ਆਪੇ ਹੀ ਫਿਰਿ ਜਾਪਿ ॥੧॥ ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਪੰਚ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਦੀ ਦੇ ਨ ਜਾਪਤ॥ਤਬ ਹਰਖ ਸੋਗ ਕਹੁ ਕਿਸਹਿ ਬਿਆਪਤ॥ ਜਬ ਆਪਨ ਆਪ ਆਪਿ ਪਾਰਬ੍ਰੜ੍ਹਮ ॥ਤਬ ਮੋਹ ਕਹਾ ਤੇ