ਪੰਨਾ:Guru Granth Sahib Ji.pdf/296

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਿਆਨੁ ਸ਼੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਨ ਦੀ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਕਿ ਬਚਨ ਮਨਿ ਸੁਨੇ ॥੬॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੇ ਤੇ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ਜਾ ਕੈ ਮਸਤਕਿ ਕਰਮ ਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਦੇ ਜਨਮ ਮਰਨ ਤਾ ਕਾ ਦੂਖ ਨਿਵਾਰੈ॥ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ॥ਏਕੁ ਨਾਮੁ ਮਨ ਮਾਹਿ ਸਮਾਨੀ ॥ਦੂਖ ਰੋਗ ਬਿਨਸੇ ਭੈ ਭਰਮ ॥ ਸਾਧਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਨੂੰ ਸੋਭਾ ਬਨੀ ॥ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥ ਥਿਤੀ ਗਉੜੀ ਮਹਲਾ ੫॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ॥ ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥ ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਮਿਓ ਤਿਸੁ ਬਿਨੁ ਅਵਰੁ ਨ ਨ ਕੋਇ ॥ ਬੇਦ ਪੁਰਾਨ ਸਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ॥ ਦਾਤਾ ਭੁਗਤਾ ਦੇਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥ ਸਲੋਕੁ ॥ ਕਿ ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਕਿ ਨੂੰ ਮਿਟਾਇ ॥੨॥ ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਤੂੰ ਦੀ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ ਕਿ