ਪੰਨਾ:Guru Granth Sahib Ji.pdf/301

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥ ਸਲੋਕ ਮਃ ੪ ॥ ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥ ਮਃ ੪ ॥ ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ , ਸਭਿ ਦੁਖ ਪਰਹਰੀ ॥੨॥ ਪਉੜੀ ॥ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ ਕ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥ ਚ ਕਿ ਤੁਧੁ ਜੇਵਡੁ ਦਾਤਾ ਹੈ ਨਿਰੰਜਨਾ ਹੈ ਸਚ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚ ਨਾਇਆ ॥ ੨॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਦੇ ਸਤਿਗੁਰ ਸਾਧੂ ਸਜਨਾ ॥੧॥ ਮਃ ੪ ॥ ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਕੇ ਸਰਣਾਗਤੀ ਹਰਿ ਮੇਲੇ ਗੁਰੂ ਸਾਬਾਸਿ ॥੨॥ ਪਉੜੀ ॥ ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੁ ਤੂ ਚੜੀਐ ॥ ਤੁ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥ ਸਲੋਕ . ਮਃ ੪॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ . ਕਿ ਵਸੰਨਿ ॥੧॥ ਮਃ ੪ ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹਨਿ ॥ ਨਾਨਕ ਹਰਿ ਆਪੇ ਕਿ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥ ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਦੇਹਿ ਦਾ ਕਰਨ ਕਰਿਹ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮ ਐ ਦੀ ਦਾਰਾ ਦਾ