ਪੰਨਾ:Guru Granth Sahib Ji.pdf/303

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਕੇ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਕ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ ਮਃ ੪ ॥ ਇਕੁ ਮਨੁ ਇਕੁ ਪੈਕ ਤੇ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਤੇ ਤੇ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ॥ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੁ ਧਣੀ ਦਾ ਨ ਜਿਉ ਭਾਵੈ ਤਿਵੈ ਚਲਾਇ ॥੨॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝ : ਕਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ਅਉਗਣ ਵਿਕਣ ਪਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਉੱਡ ਕੋ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਏ ॥੭॥ ਬੈਂਕ ਸਲੋਕ ਮਃ ੪ ॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਕਿ ਤੇ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ॥ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿਨਾਮੋ ਰਖ ਕਰਾਵੈ ॥ਜੋ ਚਿਤੁ ਲਾਇ ਦੇ ਪੁਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ॥ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ਨਰਕ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ॥ ਕਿ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥ ਮਃ ੪॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਕ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਦੀਓ ਮੈਂ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋਹਾਗਣਿ ਕੇ ਮੈ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਕੀ .