ਪੰਨਾ:Guru Granth Sahib Ji.pdf/312

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਕੇ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਹਹੁ ਹਰਿ ਮੈਂ ਕਿ ਜਪਿਅਹੁ ਹਰਿ ਨਿਸਤਾਰਿਆ ॥੨॥ ਮਹਲਾ ੩ ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ॥ ਸਤਿਗੁਰੁ ਪੈਕ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ॥ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥ ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ ॥ ਤਿਨ ਕਾ ਕੰਧੁ ਨ ਕਬਹੂ ਛਿਜੈ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦ll ਸਲੋਕ ਮਃ ੪ ॥ ਸਾਕਤ ਜਾਇ ਨਿਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਗੁਰੁ ਕਹੈ ਉਠਹੁ ਮੇਰੇ ਭਾਈ ਮੁੱਢ ਬਹਿ ਜਾਹਿ ਘੁਸਰਿ ਬਗੁਲਾਰੇ॥ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ॥ ਓਇ ਅਗੈ ਪਿਛੇ ਬਹਿ ਕੇ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ॥ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥ ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਨੇ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਕਿ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥ ਪਉੜੀ ॥ ਸਚੁ ਸੁਤਿਆ ਜਿਨੀ ਕ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਕਿ ਕਿ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਕਿ ਤੇ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥ ਸਲੋਕੁ ਮਃ ੪ ॥ ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਕੇ