ਪੰਨਾ:Guru Granth Sahib Ji.pdf/317

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ॥ਵੈਰੁ ਕਰਨਿ ਨਿਰਵੈਰ · ਐ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਕੇ ਸੁਕੰਦੇ ॥੩੧॥ ਸਲੋਕ ਮਃ ੫ ॥ ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਤੇ ਤੇ ਸਮਾਲਹਿ ਮਿਤੁ ਤੂ ਦੁਖੁ ਸਬਾਇਆ ਲਥੁ ॥੧॥ ਮਃ ੫ ॥ ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ਨਾਨਕੁ ॥ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥ ਪਉੜੀ ॥ ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੀ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੁਤਿ ਅਮਲ ਤੇ॥ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਣੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ॥ਵਿਝਣ ਕਹਨ ਦੇਵਦਾ ਤਾਂ ਲਇਆ ਕਰਤੇ॥ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ॥੩੨॥ ਸਲੋਕ ਕਿ ਮਃ ੩ ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਕਿ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਦੇ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥ ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਕਿ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਕਿ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥ ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਚ ਕਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਦੀਨੇ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਕਿ