ਪੰਨਾ:Guru Granth Sahib Ji.pdf/333

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਬੂਡੀ ਪਵਨੁ ਝੁਲਾਵੈ ਰਿ ਰਹੀ ਲਿਵ ਲਾਈ ॥ ਦੇ ॥੩॥ ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਦੇ ਨਾਮਿ ਲਿਵ ਲਾਗੀ ॥੪॥੨॥੪੬॥ ਗਉੜੀ ਬੈਰਾਗਣਿ ਤਿਪਦੇ ॥ ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਤੇ ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ॥ ਦੇ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ ਨਿਵਰੈ ਦੁਰ ਦੁਰ ਫੁਨਿ ਨਿਵਰੈ ਜਿਨਿ ॥ ਜੈਸਾ ਕਰਿ ਮਾਨਿਆ ॥ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ ਤੇਰੀ ਨਿਰਗੁਨ : ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥ ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਕਿ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ਤੁਲਿ ਨਹੀ ਚਢੇ ਨੂੰ ਕ ਜਾਇ ਨ ਮੁਕਾਤੀ ਹਲਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਮੈਚ ਦੀ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ ਜੋ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥ ਗਉੜੀ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਰਿਓ ॥੧॥ ਐਸਾ ਨਾਇਕੁ ਰਾਮੁ ਹਮਾਰਾ ॥ ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥ ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਕ ਛਿਟਕਾਈ ॥੩॥੫॥੪੯॥ ਗਉੜੀ ਪੰਚਪਦਾ ॥ਪੇਵਕੜੈ ਦਿਨ ਚਾਰਿ ਹੈ ਸਾਹੁਰੜੇ ਜਾਣਾ ॥ ਅੰਧਾ ਲੋਕੁ ਨ ਜਾਣਈ ਚ ਕਿ ਮੂਰਖੁ ਏਆਣਾ ॥੧॥ ਕਹੁ ਡਡੀਆ ਬਾਧੈ ਧਨ ਖੜੀ ॥ ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ ਓਹ ਮੈਚ ਐ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ ਸਾਹਿਬੁ