ਪੰਨਾ:Guru Granth Sahib Ji.pdf/344

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੇ ਗੋਬਿੰਦ ॥ਜੋਤ ਨੂੰ ਸਰੂਪੀ ਤਤ ਅਨੂਪ ॥ ਅਮਲ ਨ ਮ ਨ ਛਾਹ ਨਹੀ ਧੂਪ ॥੧੧॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਦੇ ਕਿ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥ ਬਾਰਸਿ ਬਾਰਹ ਚ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥ ॥੧੩॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਉਚ ਨਹੀ ਮਾਨ ਅਨ॥ ਬਿਆਪਿਕ ਰਾਮ ਸਗਲ ਸਾਮਾਨ ॥੧੪॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨਾ ਕਥੀਐ ਬ੍ਰਹਮ ਗਿਆਨ ॥੧੫॥ ਪੂਨਿਉ ਪੂਰਾ ਚੰਦ ਅਕਾਸ॥ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥ ਦੀ ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਐਂਡ ਦੀ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਬੰਭ ॥ ਜੋ ਤੇ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਦੇ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਹਾਰ ॥੨॥ ਨੇ ਮੰਗਲਵਾਰੇ ਲੇ ਮਾਹੀ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇ ਬਾਹਰਿ ਜਿਨਿ ਜਾਇ ॥ਨਾਤਰੁ ਖਰਾ ਰਿਸੈ ਹੈ ॥ ਰਾਇ ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਕਿ ਕ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥ ਸੁਕ੍ਰਿਤੁ ਸਹਾਰੈ ਸੁ ਇਹ ਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥ ਥਾਵਰ ਬੈਂਕ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਤੇ