ਪੰਨਾ:Guru Granth Sahib Ji.pdf/371

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਮਿਲਿ ਹਮ ਪਾਈ ॥ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ॥ ਕਿ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ਕਿ ॥੨॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ॥ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖਾਂ ਸੁਖਿ ਵਿਹਾਇ ॥੪॥੩॥ ਆਸਾ ਮਹਲਾ ੫ ॥ ਮਤਾ ਕਰਉ ਸੋ ਪਥਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥ ਧੁਰ ਕੀ ਭੇਜੀ . ਆਈ ਆਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਸੈ ॥ ਹੋਛੀ ਕਿ ਕਿ ਸਰਣਿ ਪਇਆ ਰਹਣ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥ ਸੁਣਿ ਉਪਦੇਸੁ ਸਤਿਗੁਰ ਪਹਿ ਜੀ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭ ਤੋਂ ਨੂੰ ਮਿਲਿਓ ਨਾਨਕ ਭਏ ਅਚਿੰਤਾ ॥੪॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥ ਆਸਾ ਮਹਲਾ ੫ ॥ ਪ੍ਰਥਮੇ ਮਤਾ ਜਿ ਪੜ੍ਹੀ ਚਲਾਵਉ ॥ ਦੁਤੀਏ ਨੂੰ ਮਤਾ ਦੁਇ ਮਾਨੁਖ ਪਹੁਚਾਵਉ ॥ ਕ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥ ਮਹਾ ਅਨੰਦ ਅਚਿੰਤ ਸਜਾਇਆ ॥ ਦੁਸਮਨ ਦੁਤ ਮੁਏ ਸੁਖੁ ਪਾਇਆ ॥੧॥ ਰਹਾਉ ॥ ਨੇ ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ਤੂੰ ਮੇਰੀ ਕਿ · ਓਟ ਤੂੰਹੈ ਦੀਬਾਣੁ ॥੨॥ ਤੁਧਨੋ ਛੋਡਿ ਜਾਈਐ ਪ੍ਰਭ ਕੈ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਿ ਕਿ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥ ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਕੇ ਦੀ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥